Verse: EZK.32.2
2ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਉੱਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਤੂੰ ਕੌਮਾਂ ਦੇ ਵਿੱਚ ਜੁਆਨ ਸ਼ੇਰ ਵਾਂਗੂੰ ਸੀ, ਪਰ ਤੂੰ ਸਮੁੰਦਰਾਂ ਵਿੱਚ ਜਲ ਜੰਤੂ ਵਰਗਾ ਹੈਂ, ਤੂੰ ਆਪਣੀਆਂ ਨਦੀਆਂ ਵਿੱਚੋਂ ਜ਼ੋਰ ਨਾਲ ਨਿੱਕਲ ਆਉਂਦਾ ਹੈਂ, ਤੂੰ ਆਪਣੇ ਪੈਰਾਂ ਨਾਲ ਪਾਣੀ ਨੂੰ ਘਚੋਲ ਸੁੱਟਿਆ ਹੈ ਅਤੇ ਉਹਨਾਂ ਦੀਆਂ ਨਦੀਆਂ ਨੂੰ ਗੰਦਾ ਕਰ ਦਿੱਤਾ ਹੈ।