Verse: EZK.32.30
30ਉੱਤਰ ਦੇ ਸਾਰੇ ਰਾਜਕੁਮਾਰ ਅਤੇ ਸਾਰੇ ਸੀਦੋਨੀ ਜਿਹੜੇ ਵੱਢੇ ਹੋਇਆਂ ਨਾਲ ਹੇਠਾਂ ਉੱਤਰ ਗਏ, ਉਹ ਉੱਥੇ ਹਨ। ਜਿਹੜੇ ਆਪਣੇ ਜ਼ੋਰ ਦੇ ਕਾਰਨ ਭੈਮਾਨ ਸਨ, ਉਹ ਸ਼ਰਮਿੰਦੇ ਹਨ। ਉਹ ਤਲਵਾਰ ਦੇ ਵੱਢੇ ਹੋਇਆਂ ਦੇ ਨਾਲ ਬੇਸੁੰਨਤੇ ਪਏ ਰਹਿਣਗੇ ਅਤੇ ਕਬਰ ਵਿੱਚ ਉੱਤਰਿਆਂ ਹੋਇਆਂ ਨਾਲ ਆਪਣੀ ਨਮੋਸ਼ੀ ਉਠਾਉਣਗੇ।