Bible Punjabi
Verse: EZK.32.7

7ਜਦੋਂ ਮੈਂ ਤੈਨੂੰ ਮਿਟਾ ਦਿਆਂਗਾ ਤਾਂ ਅਕਾਸ਼ ਨੂੰ ਢੱਕਾਂਗਾ ਅਤੇ ਉਹ ਦੇ ਤਾਰਿਆਂ ਨੂੰ ਕਾਲਾ ਕਰ ਦਿਆਂਗਾ। ਸੂਰਜ ਨੂੰ ਬੱਦਲਾਂ ਹੇਠ ਲੁਕਾ ਦਿਆਂਗਾ ਅਤੇ ਚੰਨ ਆਪਣਾ ਚਾਨਣ ਨਾ ਦੇਵੇਗਾ।