Bible Punjabi
Verse: EZK.32.9

9ਜਦੋਂ ਮੈਂ ਤੇਰੀ ਬਰਬਾਦੀ ਕੌਮਾਂ ਦੇ ਵਿੱਚ ਉਹਨਾਂ ਦੇਸਾਂ ਉੱਤੇ ਲਿਆਵਾਂਗਾ, ਜਿਹਨਾਂ ਨੂੰ ਤੁਸੀਂ ਨਹੀਂ ਜਾਣਦੇ, ਤਾਂ ਬਹੁਤਿਆਂ ਲੋਕਾਂ ਦੇ ਦਿਲ ਮੈਂ ਦੁੱਖੀ ਕਰਾਂਗਾ।