Bible Punjabi
Verse: EZK.37.9

9ਤਦ ਉਹ ਨੇ ਮੈਨੂੰ ਆਖਿਆ ਕਿ ਸਾਹ ਲਈ ਭਵਿੱਖਬਾਣੀ ਕਰ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ! ਤੂੰ ਸਾਹ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਸਾਹ, ਤੁਸੀਂ ਚਾਰੇ ਪਾਸੇ ਦੀਆਂ ਹਵਾਵਾਂ ਤੋਂ ਆਓ ਅਤੇ ਵੱਢਿਆਂ ਹੋਇਆਂ ਵਿੱਚ ਸਾਹ ਪਾਓ, ਤਾਂ ਕਿ ਉਹ ਜੀਉਂਦੀਆਂ ਹੋ ਜਾਣ।