Verse: EZK.4.9
9ਤੂੰ ਆਪਣੇ ਲਈ ਕਣਕ, ਜੌਂ, ਫਲੀਆਂ, ਦਾਲ, ਚੀਣਾ ਅਤੇ ਬਾਜਰਾ ਲੈ ਅਤੇ ਉਹਨਾਂ ਨੂੰ ਇੱਕ ਭਾਂਡੇ ਵਿੱਚ ਰੱਖ ਅਤੇ ਉਹਨਾਂ ਦੀਆਂ ਐਨੀਆਂ ਰੋਟੀਆਂ ਪਕਾ ਜਿੰਨੇ ਦਿਨਾਂ ਤੱਕ ਤੂੰ ਪਾਸੇ ਪਰਨੇ ਲੇਟਿਆ ਰਹੇਂਗਾ, ਤੂੰ ਤਿੰਨ ਸੌ ਨੱਬੇ ਦਿਨਾਂ ਤੱਕ ਉਹਨਾਂ ਨੂੰ ਖਾਵੀਂ।