Bible Punjabi
Verse: EZK.40.10

10ਪੂਰਬ ਵੱਲ ਦੇ ਦਰਵਾਜ਼ੇ ਦੀਆਂ ਕੋਠੜੀਆਂ ਤਿੰਨ ਇੱਧਰ ਅਤੇ ਤਿੰਨ ਉੱਧਰ ਸਨ, ਇਹ ਤਿੰਨੇ ਮਿਣਤੀ ਵਿੱਚ ਇੱਕੋ ਜਿੰਨੀਆਂ ਸਨ ਅਤੇ ਇੱਧਰ ਉੱਧਰ ਦੇ ਥੰਮਾਂ ਦਾ ਇੱਕੋ ਹੀ ਨਾਪ ਸੀ।