Bible Punjabi
Verse: EZK.40.13

13ਤਦ ਉਹ ਨੇ ਦਰਵਾਜ਼ੇ ਨੂੰ ਇੱਕ ਕੋਠੜੀ ਦੀ ਛੱਤ ਤੋਂ ਦੂਜੀ ਦੀ ਛੱਤ ਤੱਕ ਪੱਚੀ ਹੱਥ ਚੌੜਾ ਮਿਣਿਆ, ਦਰਵਾਜ਼ੇ ਦੇ ਸਾਹਮਣੇ ਦਰਵਾਜ਼ਾ।