Bible Punjabi
Verse: EZK.40.17

ਬਾਹਰੀ ਵੇਹੜਾ

17ਫੇਰ ਉਹ ਮੈਨੂੰ ਬਾਹਰ ਦੇ ਵੇਹੜੇ ਵਿੱਚ ਲੈ ਗਿਆ ਅਤੇ ਵੇਖੋ, ਕੋਠੜੀਆਂ ਸਨ ਅਤੇ ਚਾਰੇ ਪਾਸੇ ਵੇਹੜੇ ਵਿੱਚ ਫਰਸ਼ ਲੱਗਾ ਹੋਇਆ ਸੀ। ਉਸ ਫਰਸ਼ ਉੱਤੇ ਤੀਹ ਕੋਠੜੀਆਂ ਸਨ।