Verse: EZK.40.24
ਦੱਖਣੀ ਫਾਟਕ
24ਉਹ ਮੈਨੂੰ ਦੱਖਣ ਵੱਲ ਲੈ ਗਿਆ ਅਤੇ ਕੀ ਵੇਖਦਾ ਹਾਂ ਕਿ ਦੱਖਣ ਵੱਲ ਇੱਕ ਫਾਟਕ ਹੈ। ਉਹ ਨੇ ਉਸ ਦੇ ਥੰਮਾਂ ਅਤੇ ਉਸ ਦੀ ਡਿਉੜ੍ਹੀ ਨੂੰ ਇਹਨਾਂ ਹੀ ਨਾਪਾਂ ਦੇ ਅਨੁਸਾਰ ਮਿਣਿਆ।