Verse: EZK.40.4
4ਉਸ ਮਨੁੱਖ ਨੇ ਮੇਰੇ ਨਾਲ ਇਸ ਤਰ੍ਹਾਂ ਗੱਲ ਕੀਤੀ, ਹੇ ਮਨੁੱਖ ਦੇ ਪੁੱਤਰ, ਆਪਣੀਆਂ ਅੱਖਾਂ ਨਾਲ ਵੇਖ ਅਤੇ ਕੰਨਾਂ ਨਾਲ ਸੁਣ ਅਤੇ ਜਿਹੜਾ ਕੁਝ ਮੈਂ ਤੈਨੂੰ ਵਿਖਾਵਾਂ ਉਸ ਸਾਰੇ ਤੇ ਦਿਲ ਲਾ, ਕਿਉਂ ਜੋ ਤੂੰ ਇਸ ਦੇ ਵੇਖਣ ਲਈ ਇੱਥੇ ਲਿਆਂਦਾ ਗਿਆ ਹੈਂ ਕਿ ਮੈਂ ਇਹ ਸਾਰਾ ਕੁਝ ਤੈਨੂੰ ਵਿਖਾਵਾਂ, ਇਸ ਲਈ ਜੋ ਕੁਝ ਤੂੰ ਵੇਖਦਾ ਹੈਂ ਇਸਰਾਏਲ ਦੇ ਘਰਾਣੇ ਨੂੰ ਦੱਸ।