Verse: EZK.40.44
44ਅੰਦਰਲੇ ਫਾਟਕ ਤੋਂ ਬਾਹਰ ਅੰਦਰਲੇ ਵੇਹੜੇ ਵਿੱਚ ਜੋ ਉੱਤਰੀ ਫਾਟਕ ਵੱਲ ਸੀ, ਗਾਉਣ ਵਾਲਿਆਂ ਦੀਆਂ ਕੋਠੜੀਆਂ ਸਨ ਅਤੇ ਉਹਨਾਂ ਦਾ ਮੂੰਹ ਦੱਖਣ ਵੱਲ ਸੀ। ਇੱਕ ਕੋਠੜੀ ਪੂਰਬੀ ਫਾਟਕ ਵੱਲ ਸੀ, ਜਿਸ ਦਾ ਮੂੰਹ ਉਤਰ ਵੱਲ ਸੀ।