Verse: EZK.40.49
49ਡਿਉੜ੍ਹੀ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਬਾਰਾਂ ਹੱਥ ਸੀ। ਉਸ ਪੌੜੀ ਦੇ ਡੰਡੇ ਕੋਲ ਜਿਹਨਾਂ ਤੋਂ ਉਸ ਉੱਤੇ ਚੜ੍ਹਦੇ ਸਨ ਅਤੇ ਥੰਮਾਂ ਦੇ ਨਾਲ ਪੀਲ ਪਾਏ ਸਨ, ਇੱਕ ਇਸ ਪਾਸੇ ਅਤੇ ਇੱਕ ਉਸ ਪਾਸੇ।