Verse: EZK.40.5
ਪੂਰਬੀ ਫਾਟਕ
5ਤਾਂ ਵੇਖੋ, ਭਵਨ ਦੇ ਵਿਹੜੇ ਦੇ ਚਾਰ ਚੁਫ਼ੇਰੇ ਕੰਧ ਸੀ ਅਤੇ ਉਸ ਮਨੁੱਖ ਦੇ ਹੱਥ ਵਿੱਚ ਮਿਣਨ ਵਾਲਾ ਕਾਨਾ ਸੀ, ਜਿਹੜਾ ਛੇ ਹੱਥ ਲੰਮਾ ਅਤੇ ਹਰੇਕ ਹੱਥ ਪੂਰੇ ਹੱਥ ਤੋਂ ਚਾਰ ਉਂਗਲਾਂ ਵੱਡਾ ਸੀ, ਇਸ ਲਈ ਉਸ ਨੇ ਉਸ ਘਰ ਦੀ ਚੌੜਾਈ ਮਿਣੀ, ਉਹ ਇੱਕ ਕਾਨਾ ਹੋਈ ਅਤੇ ਉਚਾਈ ਇੱਕ ਕਾਨਾ।