Verse: EZK.42.13
13ਤਦ ਉਹ ਨੇ ਮੈਨੂੰ ਆਖਿਆ, ਉੱਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਅੱਗੇ ਹਨ, ਪਵਿੱਤਰ ਕੋਠੜੀਆਂ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤਰ ਚੀਜ਼ਾਂ ਖਾਣਗੇ। ਪਵਿੱਤਰ ਚੀਜ਼ਾਂ, ਮੈਦੇ ਦੀ ਭੇਂਟ, ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ, ਕਿਉਂ ਜੋ ਉਹ ਸਥਾਨ ਪਵਿੱਤਰ ਹੈ।