Bible Punjabi
Verse: EZK.42.3

3ਅੰਦਰਲੇ ਵੇਹੜੇ ਦੇ ਵੀਹ ਹੱਥ ਦੇ ਫ਼ਾਸਲੇ ਦੇ ਸਾਹਮਣੇ, ਬਾਹਰਲੇ ਵੇਹੜੇ ਦੇ ਫਰਸ਼ ਦੇ ਸਾਹਮਣੇ ਕੋਠੜੀਆਂ ਦੀਆਂ ਤਿੰਨ ਛੱਤਾਂ ਇੱਕ ਦੂਜੀ ਦੇ ਸਾਹਮਣੇ ਸਨ।