Bible Punjabi
Verse: EZK.42.8

8ਕਿਉਂ ਜੋ ਬਾਹਰਲੇ ਵੇਹੜੇ ਦੀਆਂ ਕੋਠੜੀਆਂ ਦੀ ਲੰਬਾਈ ਪੰਜਾਹ ਹੱਥ ਸੀ ਅਤੇ ਹੈਕਲ ਦੇ ਸਾਹਮਣੇ ਸੌ ਹੱਥ ਦੀ ਲੰਬਾਈ ਸੀ।