Verse: EZK.44.13
13ਉਹ ਮੇਰੇ ਨੇੜੇ ਨਾ ਆ ਸਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਉਹ ਮੇਰੀਆਂ ਪਵਿੱਤਰ ਵਸਤੂਆਂ ਦੇ ਨੇੜੇ ਆਉਣਗੇ ਅਰਥਾਤ ਅੱਤ ਪਵਿੱਤਰ ਵਸਤੂਆਂ ਦੇ ਕੋਲ ਸਗੋਂ ਉਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਹਨਾਂ ਕੀਤੇ।