Bible Punjabi
Verse: EZK.44.18

18ਉਹ ਆਪਣੇ ਸਿਰਾਂ ਉੱਤੇ ਕਤਾਨੀ ਅਮਾਮੇ ਅਤੇ ਲੱਕ ਤੇ ਕਤਾਨੀ ਪਜਾਮੇ ਪਹਿਨਣਗੇ। ਜਿਹੜੀ ਵਸਤੂ ਪਸੀਨੇ ਦਾ ਕਾਰਨ ਹੋਵੇ ਆਪਣੇ ਲੱਕ ਤੇ ਨਾ ਬੰਨ੍ਹਣ।