Bible Punjabi
Verse: EZK.46.10

10ਜਦੋਂ ਉਹ ਅੰਦਰ ਜਾਣਗੇ ਤਾਂ ਰਾਜਕੁਮਾਰ ਵੀ ਉਹਨਾਂ ਦੇ ਵਿੱਚ ਮਿਲ ਕੇ ਜਾਵੇਗਾ ਅਤੇ ਜਦੋਂ ਉਹ ਬਾਹਰ ਨਿੱਕਲਣਗੇ ਤਾਂ ਸਾਰੇ ਇਕੱਠੇ ਜਾਣਗੇ।