Verse: EZK.46.7
7ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾਹ ਅਤੇ ਮੇਂਢੇ ਦੇ ਲਈ ਇੱਕ ਏਫਾਹ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾਹ ਦੇ ਲਈ ਇੱਕ ਹੀਨ ਤੇਲ।