Bible Punjabi
Verse: EZK.48.1

ਗੋਤਾਂ ਦੇ ਵਿੱਚ ਭੂਮੀ ਦੀ ਵੰਡ

1ਗੋਤਾਂ ਦੇ ਨਾਮ ਇਹ ਹਨ - ਐਨ ਉੱਤਰ ਵਿੱਚ ਹਥਲੋਨ ਦੇ ਰਸਤੇ ਦੇ ਨਾਲ-ਨਾਲ ਹਮਾਥ ਦੇ ਦਰਵਾਜ਼ੇ ਤੱਕ, ਹਸਰ-ਏਨਾਨ ਤੱਕ ਜਿਹੜਾ ਦੰਮਿਸ਼ਕ ਦੀ ਉੱਤਰੀ ਹੱਦ ਤੇ ਹਮਾਥ ਦੇ ਕੋਲ ਹੈ। ਪੂਰਬ ਤੋਂ ਪੱਛਮ ਤੱਕ ਦਾਨ ਦੇ ਲਈ ਇੱਕ ਭਾਗ।