Bible Punjabi
Verse: EZK.48.6

6ਇਫ਼ਰਾਈਮ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਰਊਬੇਨ ਦੇ ਲਈ ਇੱਕ ਭਾਗ।