Verse: EZR.10.14
14ਹੁਣ ਸਾਰੀ ਸਭਾ ਦੇ ਵੱਲੋਂ ਸਾਡੇ ਹਾਕਮ ਕੰਮ ਕਰਨ ਅਤੇ ਸਾਡੇ ਸ਼ਹਿਰਾਂ ਵਿੱਚੋਂ ਉਹ ਸਾਰੇ, ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਹੈ ਠਹਿਰਾਏ ਹੋਏ ਸਮੇਂ ਉੱਤੇ ਆਉਣ, ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸ਼ਹਿਰ ਦੇ ਬਜ਼ੁਰਗ ਅਤੇ ਨਿਆਈਂ ਵੀ ਆਉਣ, ਜਦ ਤੱਕ ਕਿ ਸਾਡੇ ਪਰਮੇਸ਼ੁਰ ਦਾ ਕ੍ਰੋਧ ਜੋ ਇਸ ਗੱਲ ਦੇ ਕਾਰਨ ਹੈ, ਸਾਡੇ ਤੋਂ ਮੁੜ ਨਾ ਜਾਵੇ।”