Verse: EZR.10.16
16ਪਰ ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਉਸੇ ਤਰ੍ਹਾਂ ਹੀ ਕੀਤਾ। ਤਦ ਅਜ਼ਰਾ ਜਾਜਕ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਕਈ ਆਗੂ, ਆਪੋ ਆਪਣੇ ਬਜ਼ੁਰਗਾਂ ਦੇ ਘਰਾਣਿਆਂ ਅਨੁਸਾਰ ਆਪਣੇ ਨਾਮ ਲਿਖਾ ਕੇ ਅਲੱਗ ਹੋਏ ਅਤੇ ਇਸ ਗੱਲ ਦੀ ਜਾਂਚ-ਪੜਤਾਲ ਕਰਨ ਲਈ ਦਸਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਬੈਠ ਗਏ।