Bible Punjabi
Verse: EZR.10.17

17ਅਤੇ ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਤੱਕ ਉਨ੍ਹਾਂ ਨੇ ਉਹਨਾਂ ਸਾਰਿਆਂ ਮਨੁੱਖਾਂ ਦੀ ਜਾਂਚ-ਪੜਤਾਲ ਕੱਢ ਲਈ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ।