Verse: EZR.5.1
ਭਵਨ ਨਿਰਮਾਣ ਦਾ ਕੰਮ ਦੁਬਾਰਾ ਸ਼ੁਰੂ
1ਤਦ ਹੱਗਈ ਨਬੀ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਉਨ੍ਹਾਂ ਯਹੂਦੀਆਂ ਦੇ ਅੱਗੇ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਸਨ, ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਭਵਿੱਖਬਾਣੀ ਕਰਨ ਲੱਗੇ।