Bible Punjabi
Verse: EZR.5.12

12ਪਰ ਜਦ ਸਾਡੇ ਪੁਰਖਿਆਂ ਨੇ ਅਕਾਸ਼ ਦੇ ਪਰਮੇਸ਼ੁਰ ਦੇ ਕ੍ਰੋਧ ਨੂੰ ਭੜਕਾਇਆ ਤਾਂ ਉਸ ਨੇ ਉਹਨਾਂ ਨੂੰ ਬਾਬਲ ਦੇ ਕਸਦੀ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤਾ, ਜਿਸ ਨੇ ਇਸ ਭਵਨ ਨੂੰ ਉਜਾੜ ਦਿੱਤਾ ਅਤੇ ਲੋਕਾਂ ਨੂੰ ਬੰਦੀ ਬਣਾ ਕੇ ਬਾਬਲ ਨੂੰ ਲੈ ਗਿਆ।