Bible Punjabi
Verse: EZR.5.13

13ਪਰ ਬਾਬਲ ਦੇ ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਆਗਿਆ ਦਿੱਤੀ ਕਿ ਪਰਮੇਸ਼ੁਰ ਦਾ ਇਹ ਭਵਨ ਬਣਾਇਆ ਜਾਵੇ।