Verse: EZR.5.14
14ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡਿਆ ਨੂੰ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿੱਚ ਲੈ ਗਿਆ ਸੀ, ਕੋਰਸ਼ ਰਾਜਾ ਨੇ ਬਾਬਲ ਦੇ ਮੰਦਰ ਵਿੱਚੋਂ ਕਢਵਾਇਆ ਅਤੇ ਉਨ੍ਹਾਂ ਨੂੰ ਸ਼ੇਸ਼ਬੱਸਰ ਨਾਮਕ ਇੱਕ ਪੁਰਖ ਨੂੰ ਜਿਸ ਨੂੰ ਉਸ ਨੇ ਹਾਕਮ ਬਣਾਇਆ ਸੀ, ਸੌਂਪ ਦਿੱਤਾ।