Verse: EZR.5.17
17“ਇਸ ਲਈ ਜੇ ਮਹਾਰਾਜ ਨੂੰ ਠੀਕ ਲੱਗੇ ਤਾਂ ਮਹਾਰਾਜ ਦੇ ਰਾਜ ਭੰਡਾਰ ਵਿੱਚ, ਜੋ ਬਾਬਲ ਵਿੱਚ ਹੈ ਇਸ ਗੱਲ ਦੀ ਖੋਜ ਕੀਤੀ ਜਾਵੇ ਕਿ ਕੋਰਸ਼ ਰਾਜਾ ਨੇ ਸੱਚ-ਮੁੱਚ ਇਸ ਭਵਨ ਨੂੰ ਯਰੂਸ਼ਲਮ ਵਿੱਚ ਬਣਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਤਦ ਮਹਾਰਾਜ ਇਸ ਗੱਲ ਵਿੱਚ ਆਪਣੀ ਇੱਛਾ ਸਾਡੇ ਉੱਤੇ ਪ੍ਰਗਟ ਕਰਨ।”