Verse: EZR.5.2
2ਤਦ ਸ਼ਅਲਤੀਏਲ ਦਾ ਪੁੱਤਰ ਜ਼ਰੂੱਬਾਬਲ ਅਤੇ ਯੋਸਾਦਾਕ ਦਾ ਪੁੱਤਰ ਯੇਸ਼ੂਆ ਉੱਠੇ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਸੀ ਬਣਾਉਣ ਲੱਗੇ, ਅਤੇ ਪਰਮੇਸ਼ੁਰ ਦੇ ਉਹ ਨਬੀ ਉਨ੍ਹਾਂ ਦੇ ਨਾਲ ਹੋ ਕੇ, ਉਨ੍ਹਾਂ ਦੀ ਸਹਾਇਤਾ ਕਰਦੇ ਸਨ।