Verse: EZR.5.3
3ਉਸ ਸਮੇਂ ਦਰਿਆ ਪਾਰ ਦਾ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀ ਯਹੂਦੀਆਂ ਦੇ ਕੋਲ ਆ ਕੇ ਪੁੱਛਣ ਲੱਗੇ, “ਕਿਸ ਦੀ ਆਗਿਆ ਨਾਲ ਤੁਸੀਂ ਇਸ ਭਵਨ ਨੂੰ ਬਣਾਉਂਦੇ ਅਤੇ ਇਸ ਦੀਆਂ ਕੰਧਾਂ ਨੂੰ ਖੜ੍ਹਾ ਕਰ ਰਹੇ ਹੋ?”

Notifications