Verse: EZR.5.8
8ਮਹਾਰਾਜ ਨੂੰ ਖ਼ਬਰ ਹੋਵੇ ਕਿ ਅਸੀਂ ਯਹੂਦਾਹ ਦੇ ਸੂਬੇ ਵਿੱਚ ਮਹਾਨ ਪਰਮੇਸ਼ੁਰ ਦੇ ਭਵਨ ਵਿੱਚ ਗਏ। ਉਹ ਵੱਡੇ-ਵੱਡੇ ਪੱਥਰਾਂ ਨਾਲ ਬਣ ਰਿਹਾ ਹੈ ਅਤੇ ਕੰਧਾਂ ਵਿੱਚ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਇਹ ਕੰਮ ਉਨ੍ਹਾਂ ਲੋਕਾਂ ਦੁਆਰਾ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਸਫ਼ਲ ਵੀ ਹੋ ਰਿਹਾ ਹੈ।