Bible Punjabi
Verse: EZR.6.1

ਰਾਜੇ ਕੋਰਸ਼ ਦੇ ਹੁਕਮਨਾਮੇ ਦੀ ਖੋਜ

1ਤਦ ਰਾਜਾ ਦਾਰਾ ਦੀ ਆਗਿਆ ਨਾਲ ਬਾਬਲ ਦੇ ਕਿਤਾਬ ਘਰ ਵਿੱਚ ਜਿੱਥੇ ਖਜ਼ਾਨਾ ਵੀ ਰੱਖਿਆ ਜਾਂਦਾ ਸੀ, ਪੜਤਾਲ ਕੀਤੀ ਗਈ।