Verse: EZR.6.11
11ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢ ਕੇ ਖੜ੍ਹੀ ਕੀਤੀ ਜਾਵੇ ਅਤੇ ਉਸ ਉੱਤੇ ਉਸ ਨੂੰ ਸੂਲੀ ਚੜ੍ਹਾਇਆ ਜਾਵੇ ਅਤੇ ਇਸ ਅਪਰਾਧ ਦੇ ਕਾਰਨ ਉਸ ਦੇ ਘਰ ਨੂੰ ਰੂੜੀ ਦਾ ਢੇਰ ਬਣਾ ਦਿੱਤਾ ਜਾਵੇ।