Bible Punjabi
Verse: EZR.6.14

14ਤਦ ਯਹੂਦੀਆਂ ਦੇ ਬਜ਼ੁਰਗ, ਹੱਗਈ ਨਬੀ ਤੇ ਇੱਦੋ ਦੇ ਪੁੱਤਰ ਜ਼ਕਰਯਾਹ ਦੀ ਭਵਿੱਖਬਾਣੀ ਦੇ ਕਾਰਨ ਮੰਦਰ ਦੀ ਉਸਾਰੀ ਕਰਦੇ ਅਤੇ ਸਫ਼ਲ ਹੁੰਦੇ ਰਹੇ। ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਤੇ ਫ਼ਾਰਸ ਦੇ ਰਾਜਾ ਕੋਰਸ਼, ਦਾਰਾ ਅਤੇ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਸ ਨੂੰ ਬਣਾ ਕੇ ਪੂਰਾ ਕਰ ਦਿੱਤਾ।