Bible Punjabi
Verse: EZR.6.16

16ਤਦ ਇਸਰਾਏਲੀਆਂ ਅਰਥਾਤ ਜਾਜਕ, ਲੇਵੀ ਅਤੇ ਬਾਕੀ ਸਾਰੇ ਲੋਕਾਂ ਨੇ ਜੋ ਗ਼ੁਲਾਮੀ ਤੋਂ ਆਏ ਸਨ, ਅਨੰਦ ਨਾਲ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਨੂੰ ਤਿਉਹਾਰ ਦੇ ਰੂਪ ਵਿੱਚ ਮਨਾਇਆ।