Verse: EZR.6.18
18ਅਤੇ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ; ਉਹਨਾਂ ਨੇ ਜਾਜਕਾਂ ਨੂੰ ਉਨ੍ਹਾਂ ਦੀ ਵਾਰੀ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਦਲ ਅਨੁਸਾਰ, ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਨਿਯੁਕਤ ਕੀਤਾ।