Verse: EZR.6.20
20ਕਿਉਂ ਜੋ ਜਾਜਕਾਂ ਅਤੇ ਲੇਵੀਆਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ, ਇਸ ਲਈ ਉਹ ਸਾਰੇ ਪਵਿੱਤਰ ਸਨ। ਉਨ੍ਹਾਂ ਨੇ ਗ਼ੁਲਾਮੀ ਤੋਂ ਮੁੜੇ ਹੋਏ ਸਾਰੇ ਲੋਕਾਂ ਅਤੇ ਆਪਣੇ ਜਾਜਕ ਭਰਾਵਾਂ ਦੇ ਲਈ ਅਤੇ ਆਪਣੇ ਲਈ ਪਸਾਹ ਦੇ ਪਸ਼ੂ ਬਲੀ ਚੜ੍ਹਾਏ।