Bible Punjabi
Verse: EZR.6.21

21ਤਦ ਉਨ੍ਹਾਂ ਇਸਰਾਏਲੀਆਂ ਨੇ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਅਤੇ ਉਸ ਦੇਸ਼ ਦੀਆਂ ਪਰਾਈਆਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਤੋਂ ਅਲੱਗ ਹੋ ਗਏ ਸਨ, ਤਾਂ ਜੋ ਪਰਮੇਸ਼ੁਰ ਦੀ ਭਾਲ ਕਰਨ, ਪਸਹ ਖਾਧਾ।