Verse: EZR.6.3
3“ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਪਰਮੇਸ਼ੁਰ ਦੇ ਭਵਨ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੈ ਇਹ ਆਗਿਆ ਦਿੱਤੀ, ਕਿ ਉਹ ਭਵਨ ਜਿੱਥੇ ਬਲੀਦਾਨ ਕੀਤੇ ਜਾਂਦੇ ਸਨ, ਬਣਾਇਆ ਜਾਵੇ ਅਤੇ ਉਸ ਦੀਆਂ ਨੀਹਾਂ ਮਜ਼ਬੂਤੀ ਨਾਲ ਪਾਈਆਂ ਜਾਣ। ਉਸ ਦੀ ਉਚਾਈ ਸੱਠ ਹੱਥ ਅਤੇ ਚੌੜਾਈ ਸੱਠ ਹੱਥ ਹੋਵੇ।