Verse: EZR.6.5
5ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ ਕੱਢ ਕੇ ਬਾਬਲ ਨੂੰ ਲਿਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ-ਆਪਣੇ ਸਥਾਨ ਤੇ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਭਵਨ ਵਿੱਚ ਰੱਖ ਦਿੱਤਾ ਜਾਵੇ।”