Bible Punjabi
Verse: EZR.6.6

ਰਾਜੇ ਦਾਰਾ ਦਾ ਹੁਕਮ

6“ਇਸ ਲਈ ਹੇ ਦਰਿਆ ਪਾਰ ਦੇ ਹਾਕਮ ਤਤਨਈ! ਹੇ ਸਥਰ-ਬੋਜ਼ਨਈ! ਤੁਸੀਂ ਆਪਣੇ ਅਫਰਸਕਾਈ ਸਾਥੀਆਂ ਨਾਲ ਜੋ ਦਰਿਆ ਦੇ ਪਾਰ ਹਨ, ਉੱਥੋਂ ਦੂਰ ਰਹੋ।