Bible Punjabi
Verse: EZR.6.7

7ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਰੁਕਾਵਟ ਨਾ ਪਾਉ। ਯਹੂਦੀਆਂ ਦੇ ਹਾਕਮ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੂੰ ਪਰਮੇਸ਼ੁਰ ਦਾ ਭਵਨ ਉਸੇ ਦੇ ਥਾਂ ਤੇ ਬਣਾਉਣ ਦਿਓ।