Verse: EZR.9.14
14ਕੀ ਅਸੀਂ ਫੇਰ ਤੇਰੇ ਹੁਕਮਾਂ ਨੂੰ ਤੋੜੀਏ ਅਤੇ ਇਨ੍ਹਾਂ ਘਿਣਾਉਣੇ ਕੰਮ ਕਰਨ ਵਾਲੀਆਂ ਕੌਮਾਂ ਨਾਲ ਸੰਬੰਧ ਜੋੜੀਏ? ਕੀ ਤੇਰਾ ਕ੍ਰੋਧ ਇੱਥੋਂ ਤੱਕ ਸਾਡੇ ਉੱਤੇ ਨਾ ਭੜਕੇਗਾ ਜੋ ਸਾਡਾ ਕੁਝ ਵੀ ਨਾ ਰਹੇ, ਨਾ ਕੋਈ ਬਚੇ ਅਤੇ ਨਾ ਛੁਟਕਾਰਾ ਹੋਵੇ?