Bible Punjabi
Verse: GAL.2.8

8ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ।