Bible Punjabi
Verse: GEN.1.11

11ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ।