Bible Punjabi
Verse: GEN.1.9

9ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ।