Bible Punjabi
Verse: GEN.10.31

31ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।